ਆਪ ਉਮੀਦਵਾਰ ਜਗਸੀਰ ਸਿੰਘ ਚੀਮਾ ਜੇਤੂ ਰਹੇ
ਮਹਿਲ ਕਲਾਂ, 17 ਦਸੰਬਰ ( ਅਵਤਾਰ ਸਿੰਘ ਅਣਖੀ)- ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਜ਼ਿਲਾ ਪ੍ਰੀਸ਼ਦ ਜ਼ੋਨ ਠੀਕਰੀਵਾਲਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਗਸੀਰ ਸਿੰਘ ਚੀਮਾ ਨੇ ਆਪਣੇ ਵਿਰੋਧੀ ਉਮੀਦਵਾਰ ਨੂੰ ਹਰਾ ਕੇ ਚੋਣ ਜਿਤ ਲਈ ਹੈ।