ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਵੀਰ ਕੌਰ ਚੋਣ ਜਿੱਤੇ
ਫ਼ਤਹਿਗੜ੍ਹ ਸਾਹਿਬ, 17 ਦਸੰਬਰ (ਕੇਵਲ ਸਿੰਘ) -ਹਲਕਾ ਅਮਲੋਹ ਦੇ ਬਲਾਕ ਸੰਮਤੀ ਜੋਨ ਸੌਟੀ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਵੀਰ ਕੌਰ ਚੋਣ ਜਿੱਤ ਗਏ ਹਨ। ਇਸ ਮੌਕੇ ਤੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਹਲਕਾ ਕੋਆਰਡੀਨੇਟਰ ਇਕਬਾਲ ਸਿੰਘ ਰਾਏ ਵੱਲੋਂ ਬੀਬੀ ਬਲਵੀਰ ਕੌਰ ਦਾ ਸਨਮਾਨ ਕਰਕੇ ਵਧਾਈ ਦਿੱਤੀ ਗਈ ਉਥੇ ਹੀ ਵੋਟਰਾਂ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
;
;
;
;
;
;
;
;