ਖਨਿਆਣ ਜ਼ੋਨ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕਰਮਜੀਤ ਕੌਰ ਚੋਣ ਜਿੱਤੇ
ਅਮਲੋਹ, 17 ਦਸੰਬਰ (ਕੇਵਲ ਸਿੰਘ )- ਹਲਕਾ ਅਮਲੋਹ ਦੇ ਬਲਾਕ ਸੰਮਤੀ ਜ਼ੋਨ ਖਨਿਆਣ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਕਰਮਜੀਤ ਕੌਰ ਚੋਣ ਜਿੱਤ ਗਏ ਹਨ। ਇਸ ਮੌਕੇ ਕਰਮਜੀਤ ਕੌਰ ਵਲੋਂ ਵੋਟਰਾਂ ਅਤੇ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।
;
;
;
;
;
;
;
;