ਜ਼ੋਨ ਸਰਲੀ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਜਰਮਨਜੀਤ ਕੌਰ ਜੇਤੂ
ਮੀਆਂ ਵਿੰਡ , ਤਰਨ ਤਾਰਨ 17 ਦਸੰਬਰ (ਗੁਰਪ੍ਰਤਾਪ ਸਿੰਘ ਸੰਧੂ)- ਕਾਂਗਰਸ ਪਾਰਟੀ ਵਲੋਂ ਬਲਾਕ ਨਾਗੋਕੇ ਅਧੀਨ ਆਉਂਦੇ ਪਿੰਡ ਸਰਲੀ ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਬੀਬੀ ਜਰਮਨਜੀਤ ਕੌਰ ਨੇ ਵੱਡੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਦਲੇਰ ਸਿੰਘ ਸਰਲੀ ਅਤੇ ਯੂਥ ਕਾਂਗਰਸ ਆਗੂ ਗੁਰਸਿਮਰਨ ਸਿੰਘ ਸਿੰਮੀ ਨੇ ਕਿਹਾ ਕਿ ਉਹ ਧੰਨਵਾਦੀ ਹਨ ਆਪਣੇ ਸਮਰਥਕਾਂ ਅਤੇ ਵਰਕਰਾਂ ਦੇ ਜਿੰਨ੍ਹਾਂ ਦੀ ਬਦੌਲਤ ਕਾਂਗਰਸ ਪਾਰਟੀ ਵਲੋਂ ਇਹ ਵੱਡੀ ਜਿੱਤ ਪ੍ਰਾਪਤ ਕੀਤੀ ਹੈ I
;
;
;
;
;
;
;
;