JALANDHAR WEATHER

ਪ੍ਰਦੂਸ਼ਣ 'ਤੇ ਚਰਚਾ ਮਹੱਤਵਪੂਰਨ ਹੈ - ਹਰਸਿਮਰਤ ਕੌਰ ਬਾਦਲ

 ਨਵੀਂ ਦਿੱਲੀ, 18 ਦਸੰਬਰ - ਹਵਾ ਪ੍ਰਦੂਸ਼ਣ ਦੇ ਮੁੱਦੇ 'ਤੇ, ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ, "ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਢੁਕਵੇਂ ਕਦਮ ਚੁੱਕਣ ਦੀ ਲੋੜ ਹੈ...ਪ੍ਰਦੂਸ਼ਣ 'ਤੇ ਚਰਚਾ ਮਹੱਤਵਪੂਰਨ ਹੈ, ਕਿਉਂਕਿ ਕਈ ਸਾਲਾਂ ਤੋਂ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਦਿੱਲੀ ਵਿਚ ਪ੍ਰਦੂਸ਼ਣ ਵਿਚ ਵਾਧੇ ਲਈ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ..."।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ