ਕਿਸਾਨ ਮਜ਼ਦੂਰ ਮੋਰਚਾ ਵਲੋਂ ਸੱਦੀ ਗਈ ਅੱਜ ਵਿਸ਼ੇਸ਼ ਇਕੱਤਰਤਾ
;ਚੰਡੀਗੜ੍ਹ, 19 ਦਸੰਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ’ਚ ਕਿਸਾਨ ਭਵਨ ਵਿਖੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਇਕ ਵਿਸ਼ੇਸ਼ ਇਕੱਤਰਤਾ ਅੱਜ 19 ਦਸੰਬਰ ਨੂੰ 11.30 ਵਜੇ ਸੱਦੀ ਗਈ ਹੈ। ਇਹ ਜਾਣਕਾਰੀ ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਮੁੱਖ ਆਗੂ ਸਰਵਣ ਸਿੰਘ ਪੰਧੇਰ ਵਲੋਂ ਦਿੱਤੀ ਗਈ ਹੈ।
;
;
;
;
;
;
;
;