ਟੀ-20 ਵਿਸ਼ਵ ਕੱਪ: ਚੋਣ ਕਮੇਟੀ ਦੀ ਮੀਟਿੰਗ ਹੋਈ ਸ਼ੁਰੂ
ਮੁੰਬਈ, 20 ਦਸੰਬਰ- ਟੀ-20 ਵਿਸ਼ਵ ਕੱਪ ਟੀਮ ਦੀ ਚੋਣ ਲਈ ਮੀਟਿੰਗ ਬੀ.ਸੀ.ਸੀ.ਆਈ. ਹੈੱਡਕੁਆਰਟਰ ਵਿਖੇ ਸ਼ੁਰੂ ਹੋ ਗਈ ਹੈ। ਸੀਨੀਅਰ ਪੁਰਸ਼ ਚੋਣ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਬੀ.ਸੀ.ਸੀ.ਆਈ. ਸਕੱਤਰ ਦੇਵਜੀਤ ਸੈਕੀਆ ਅਤੇ ਟੀ-20 ਕਪਤਾਨ ਸੂਰਿਆਕੁਮਾਰ ਯਾਦਵ ਵੀ ਮੀਟਿੰਗ ’ਚ ਮੌਜੂਦ ਹਨ।
;
;
;
;
;
;
;
;
;