ਸ੍ਰੀ ਚਮਕੌਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾ ਹੋ ਰਹੀਆਂ ਹਨ ਨਤਮਸਤਕ
ਸ੍ਰੀ ਚਮਕੌਰ ਸਾਹਿਬ (ਫ਼ਤਹਿਗੜ੍ਹ ਸਾਹਿਬ), 21 ਦਸੰਬਰ (ਜਗਮੋਹਣ ਸਿੰਘ ਨਾਰੰਗ) - ਸ੍ਰੀ ਚਮਕੌਰ ਸਾਹਿਬ ਦੇ ਸ਼ਹੀਦੀ ਜੋੜ ਮੇਲ ਦੇ ਅੱਜ ਦੂਜੇ ਦਿਨ ਵੱਡੀ ਤਾਦਾਦ ਵਿਚ ਸੰਗਤਾਂ ਨੇ ਸ਼ਹੀਦਾ ਨੂੰ ਸਿਜਦਾ ਕੀਤਾ ।ਇਸ ਮੌਕੇ ਸਮੂਹ ਗੁਰੂ ਘਰਾਂ ਵਿਚ ਕੀਰਤਨ,ਢਾਡੀ ਜਥੇ ਸੰਗਤਾਂ ਨੂੰ ਬਾਣੀ ਨਾਲ ਜੋੜ ਰਹੇ ਹਨ।
;
;
;
;
;
;
;
;
;