ਪਾਸਟਰ ਅੰਕੁਰ ਨਰੂਲਾ ਨੂੰ 13 ਸਾਲ ਦੀ ਲੜਕੀ ਦੇ ਮਾਮਲੇ ਵਿਚ ਬਿਆਨ ਸੰਬੰਧੀ ਕਾਨੂੰਨੀ ਨੋਟਿਸ
ਅੰਮ੍ਰਿਤਸਰ, 21 ਦਸੰਬਰ - ਪਾਸਟਰ ਅੰਕੁਰ ਨਰੂਲਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। 13 ਸਾਲ ਦੀ ਲੜਕੀ ਦੇ ਮਾਮਲੇ ਵਿਚ ਉਨ੍ਹਾਂ ਦੇ ਬਿਆਨ ਸੰਬੰਧੀ ਉਨ੍ਹਾਂ ਨੂੰ ਇਕ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਅੰਤਰਰਾਸ਼ਟਰੀ ਖ਼ਾਲਿਸਤਾਨ ਵਿਰੋਧੀ ਅੱਤਵਾਦੀ ਖ਼ਰੰਟ ਦੇ ਮੁਖੀ ਗੁਰਸਿਮਰਨ ਸਿੰਘ ਮੰਡ ਨੇ ਇਕ ਨੋਟਿਸ ਜਾਰੀ ਕੀਤਾ ਹੈ। ਨੋਟਿਸ ਵਿਚ ਵਿਵਾਦਪੂਰਨ ਬਿਆਨ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ।
;
;
;
;
;
;
;
;
;