JALANDHAR WEATHER

ਸ੍ਰੀ ਚਮਕੌਰ ਸਾਹਿਬ ਵਿਖੇ ਨਗਰ ਕੀਰਤਨ ਹੋਇਆ ਆਰੰਭ

 ਸ੍ਰੀ ਚਮਕੌਰ ਸਾਹਿਬ,22 ਦਸੰਬਰ (ਜਗਮੋਹਣ ਸਿੰਘ ਨਾਰੰਗ)- ਸਾਹਿਬਜ਼ਾਦਿਆਂ ਦੀ ਯਾਦ ਵਿਚ ਸ੍ਰੀ ਚਮਕੌਰ ਸਾਹਿਬ ਵਿਖੇ ਚੱਲ ਰਹੇ ਤਿੰਨ ਦਿਨਾਂ ਸ਼ਹੀਦੀ ਜੋੜ ਮੇਲ ਦੇ ਅੱਜ ਅੰਤਿਮ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਤੋਂ ਨਗਰ ਕੀਰਤਨ ਆਰੰਭ ਹੋਇਆ, ਜਿਸ ਦੀ ਆਰੰਭਤਾ ਦੀ ਅਰਦਾਸ ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਕੀਤੀ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ