JALANDHAR WEATHER

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨਤਮਸਤਕ ਹੋਏ ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਨਿਤਿਨ ਨਬੀਨ

ਪਟਨਾ (ਬਿਹਾਰ), 24 ਦਸੰਬਰ - : ਭਾਜਪਾ ਦੇ ਕੌਮੀ ਕਾਰਜਕਾਰੀ ਪ੍ਰਧਾਨ ਨਿਤਿਨ ਨਬੀਨ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਨਤਮਸਤਕ ਹੋਏ। ਇਸ ਮੌਕੇ ਪ੍ਰਬੰਧਕਾਂ ਵਲੋਂ ਨਿਤਿਨ ਨਵੀਨ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨਾਲ ਬਿਹਾਰ ਭਾਜਪਾ ਦੇ ਸੀਨੀਅਰ ਆਗੂ ਤੇ ਵਰਕਰ ਵੀ ਮੌਜ਼ੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ