ਫ਼ਤਹਿਗੜ੍ਹ ਸਾਹਿਬ ਵਰਗੀ ਮਹਾਨ ਧਰਤੀ ਤੇ ਇਥੇ ਹੋਈਆਂ ਮਹਾਨ ਸ਼ਹਾਦਤਾਂ ਦੀ ਮਿਸਾਲ ਦੁਨੀਆਂ ਵਿਚ ਹੋਰ ਕਿਤੇ ਵੀ ਨਹੀਂ ਮਿਲਦੀ- ਨਾਇਬ ਸਿੰਘ ਸੈਣੀ
ਫ਼ਤਹਿਗੜ੍ਹ ਸਾਹਿਬ , 25 ਦਸੰਬਰ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਸਾਹਿਬਜ਼ਾਦਿਆਂ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਅਤੇ ਗੁਰਦੁਆਰਾ ਬਾਬਾ ਮੋਤੀ ਰਾਮ ਮਹਿਰਾ ਵਿਖੇ ਨਤਮਸਤਕ ਹੋਏ। ਨਤਮਸਤਕ ਹੋਣ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਵਰਗੀ ਮਹਾਨ ਧਰਤੀ 'ਤੇ ਇਥੇ ਹੋਈਆਂ ਮਹਾਨ ਸ਼ਹਾਦਤਾਂ ਦੀ ਮਿਸਾਲ ਦੁਨੀਆਂ ਵਿਚ ਹੋਰ ਕਿਤੇ ਵੀ ਨਹੀਂ ਮਿਲਦੀ।
;
;
;
;
;
;
;
;