ਰਾਹੁਲ ਗਾਂਧੀ ਵਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ
ਨਵੀਂ ਦਿੱਲੀ, 26 ਦਸੰਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਤੋਂ ਬਾਅਦ ਉਹ ਦਿੱਲੀ ਸਥਿਤ ਏ.ਆਈ.ਸੀ.ਸੀ. ਦਫ਼ਤਰ ਤੋਂ ਰਵਾਨਾ ਹੋਏ।
;
;
;
;
;
;
;
;