ਪੰਜਾਬ ਮੰਤਰੀ ਮੰਡਲ ਦੀ ਅਗਲੀ ਮੀਟਿੰਗ 29 ਨੂੰ
ਚੰਡੀਗੜ੍ਹ, 26 ਦਸੰਬਰ - ਪੰਜਾਬ ਮੰਤਰੀ ਮਾਮਲੇ ਸ਼ਾਖਾ ਵਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਮੰਤਰੀ ਪ੍ਰੀਸ਼ਦ ਦੀ ਅਗਲੀ ਮੀਟਿੰਗ 29 ਦਸੰਬਰ ਦਿਨ ਸੋਮਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਕੋਠੀ ਨੰਬਰ 45 ਸੈਕਟਰ-2 ਚੰਡੀਗੜ੍ਹ ਵਿਖੇ ਦੁਪਹਿਰ 12 ਵਜੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਤੈਅ ਕੀਤਾ ਜਾਵੇਗਾ।
;
;
;
;
;
;
;
;