ਅੱਜ ਪੂਰਾ ਦੇਸ਼ ਸਾਹਿਬਜ਼ਾਦਿਆਂ ਦੀ ਬਹਾਦਰੀ ਦੀ ਗਾਥਾ ਬਾਰੇ ਜਾਣ ਰਿਹਾ ਹੈ - ਸਿਰਸਾ
ਨਵੀਂ ਦਿੱਲੀ , 26 ਦਸੰਬਰ - ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ, "2022 ਵਿਚ, ਪ੍ਰਧਾਨ ਮੰਤਰੀ ਮੋਦੀ ਨੇ 'ਵੀਰ ਬਾਲ ਦਿਵਸ' ਦਾ ਐਲਾਨ ਕੀਤਾ ਅਤੇ ਇਸ ਨੂੰ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਫ਼ਤਹਿ ਸਿੰਘ ਜੀ ਨੂੰ ਸਮਰਪਿਤ ਕੀਤਾ। ਇਹ ਸਾਡੇ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ ਪੂਰਾ ਦੇਸ਼ ਸਾਹਿਬਜ਼ਾਦਿਆਂ ਦੀ ਬਹਾਦਰੀ ਦੀ ਗਾਥਾ ਬਾਰੇ ਜਾਣ ਰਿਹਾ ਹੈ... ਬਾਬਾ ਜ਼ੋਰਾਵਰ ਸਿੰਘ ਅਤੇ ਫ਼ਤਹਿਸਿੰਘ ਜੀ ਨੇ ਛੋਟੀ ਉਮਰ ਵਿਚ ਹੀ ਇੰਨੀ ਵੱਡੀ ਕੁਰਬਾਨੀ ਦਿੱਤੀ। "
;
;
;
;
;
;
;
;
;