ਸੁਪਰੀਮ ਕੋਰਟ ਨੇ ਅਰਾਵਲੀ ਰੇਂਜ ਦੀ ਪਰਿਭਾਸ਼ਾ ਨਾਲ ਸੰਬੰਧਿਤ ਮਾਮਲੇ ਦਾ ਖੁਦ ਲਿਆ ਨੋਟਿਸ
ਨਵੀਂ ਦਿੱਲੀ, 28 ਦਸੰਬਰ - ਸੁਪਰੀਮ ਕੋਰਟ ਨੇ ਅਰਾਵਲੀ ਰੇਂਜ ਦੀ ਪਰਿਭਾਸ਼ਾ ਨਾਲ ਸੰਬੰਧਿਤ ਮਾਮਲੇ ਦਾ ਖੁਦ ਨੋਟਿਸ ਲਿਆ। ਭਾਰਤ ਦੇ ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੀ ਤਿੰਨ ਜੱਜਾਂ ਦੀ ਬੈਂਚ ਕੱਲ੍ਹ, 29 ਦਸੰਬਰ ਨੂੰ ਮਾਮਲੇ ਦੀ ਸੁਣਵਾਈ ਕਰੇਗੀ।
;
;
;
;
;
;
;