JALANDHAR WEATHER

ਮੋਟਰਸਾਈਕਲ ਅੱਗੇ ਅਵਾਰਾ ਪਸ਼ੂ ਆਉਣ ਨਾਲ ਨੌਜਵਾਨ ਦੀ ਮੌਤ

ਮਾਹਿਲਪੁਰ, (ਹੁਸ਼ਿਆਰਪੁਰ), 3 ਜਨਵਰੀ (ਰਜਿੰਦਰ ਸਿੰਘ) - ਅੱਜ ਸਵੇਰੇ ਪਿੰਡ ਪੋਸੀ ਕੋਲ ਬੁਲਟ ਮੋਟਸਾਈਕਲ ਚਾਲਕ ਦੇ ਮੋਹਰੇ ਅਵਾਰਾ ਪਸ਼ੂ ਆਉਣ ਨਾਲ ਮੋਟਸਾਈਕਲ ਚਲਾਕ 36 ਸਾਲਾ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਿਵਲ ਹਸਪਤਾਲ ਮਾਹਿਲਪੁਰ ਵਿਖ਼ੇ ਅਨੂਜ ਕੁਮਾਰ ਪੁੱਤਰ ਪਵਨ ਕੁਮਾਰ ਨੂੰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕੀਤਾ। ਮ੍ਰਿਤਕ ਆਪਣੀ ਭੂਆ ਦੇ ਕੋਲ ਪਿੰਡ ਸੁੰਨੀ ਵਿਖੇ ਰਹਿੰਦਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ