ਅੰਮ੍ਰਿਤਸਰ ਵਿਚ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਅੰਮ੍ਰਿਤਸਰ, 4 ਜਨਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਇਕ ਰਿਜੋਰਟ ਵਿਚ ਵਿਆਹ ਸਮਾਗਮ ਵਿਚ ਸ਼ਾਮਿਲ ਹੋਏ ਸਰਪੰਚ ਦਾ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਿਸ ਦੀ ਸ਼ਨਾਖਤ ਜਰਮਨਜੀਤ ਵਾਸੀ ਪਿੰਡ ਵਲਟੋਹਾ ਵਜੋਂ ਦੱਸੀ ਗਈ ਹੈ।
ਇਸ ਸਬੰਧੀ ਥਾਣਾ ਸਦਰ ਦੇ ਐਸ. ਐਚ. ਓ. ਕਿਰਨਦੀਪ ਸਿੰਘ ਨੇ ਦੱਸਿਆ ਕਿ ਕਿ ਉਨ੍ਹਾਂ ਨੂੰ ਇਸ ਬਾਰੇ ਕੁਝ ਨਹੀਂ ਪਤਾ, ਉਹ ਹਾਲੇ ਮੌਕੇ ਉਤੇ ਪਹੁੰਚ ਰਹੇ ਹਨ।
;
;
;
;
;
;
;
;
;