ਦੀਪਕ ਬਾਲੀ ਨੇ ਕੀਤੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ, ਦਿੱਤੀ ਜਨਮਦਿਨ ਦੀ ਵਧਾਈ
ਨਵੀਂ ਦਿੱਲੀ, 5 ਜਨਵਰੀ - ਪੰਜਾਬ ਸਰਕਾਰ ਦੇ ਸਭਿਆਚਾਰ ਤੇ ਸੈਰ ਸਪਾਟਾ ਸਲਾਹਕਾਰ ਦੀਪਕ ਬਾਲੀ ਨੇ ਅੱਜ ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ।
;
;
;
;
;
;
;
;