ਦੂਜੀ ਕਲਾਸ 'ਚ ਪੜ੍ਹਦੇ ਬੱਚੇ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਫ਼ਿਰੋਜ਼ਪੁਰ, 5 ਜਨਵਰੀ (ਗੁਰਿੰਦਰ ਸਿੰਘ)- ਸਥਾਨਕ ਆਰ.ਐੱਸ.ਡੀ ਰਾਜ ਰਤਨ ਪਬਲਿਕ ਸਕੂਲ 'ਚ ਦੂਜੀ ਕਲਾਸ ਵਿਚ ਪੜ੍ਹਦੇ ਵਿਦਿਆਰਥੀ ਮਨਮੀਤ ਸ਼ਰਮਾ ਦੀ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 8 ਸਾਲਾ ਮਨਮੀਤ ਸਕੂਲਾਂ ਵਿਚ ਛੁੱਟੀਆਂ ਹੋਣ ਕਾਰਨ ਆਪਣੇ ਨਾਨਕੇ ਪਿੰਡ ਬਜੀਦਪੁਰ ਗਿਆ ਹੋਇਆ ਸੀ ਅਤੇ ਛੱਤ ਤੇ ਪਤੰਗ ਉਡਾਅ ਰਿਹਾ ਸੀ।
;
;
;
;
;
;
;
;