ਮੁੱਖ ਮੰਤਰੀ ਭਗਵੰਤ ਮਾਨ ਜਥੇਦਾਰ ਵਲੋਂ ਤਲਬ
ਅੰਮ੍ਰਿਤਸਰ, 5 ਜਨਵਰੀ- ਮੁੱਖ ਮੰਤਰੀ ਭਗਵੰਤ ਮਾਨ ਨੂੰ ਅਕਾਲ ਤਖਤ ਦੇ ਜਥੇਦਾਰ ਵਲੋਂ ਤਲਬ ਕੀਤਾ ਗਿਆ ਹੈ। ਉਨ੍ਹਾਂ ਨੂੰ 15 ਜਨਵਰੀ ਨੂੰ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਚ ਤਲਬ ਹੋਣ ਦੇ ਹੁਕਮ ਦਿੱਤੇ ਗਏ ।