ਮੇਅਰ ਦੇ ਘਰ ਅਫਸੋਸ ਕਰਨ ਪੁੱਜੇ ਕੈਬਨਿਟ ਮੰਤਰੀ, ਸੀਨੀਅਰ ਡਿਪਟੀ ਮੇਅਰ ਤੇ ਕੇਂਦਰੀ ਹਲਕਾ ਇੰਚਾਰਜ
ਜਲੰਧਰ, 5 ਜਨਵਰੀ- ਜਲੰਧਰ ਦੇ ਮੇਅਰ ਵਿਨੀਤ ਧੀਰ ਦਾ ਲੰਘੇ ਦਿਨੀਂ ਦਿਹਾਂਤ ਹੋ ਗਿਆ ਸੀ, ਇਸੇ ਤਹਿਤ ਕੈਬਨਿਟ ਮੰਤਰੀ, ਸੀਨੀਅਰ ਡਿਪਟੀ ਮੇਅਰ ਤੇ ਸੀਨੀਅਰ ਲੀਡਰਸ਼ਿਪ ਅੱਜ ਵਿਨੀਤ ਧੀਰ ਦੇ ਘਰ ਅਫਸੋਸ ਕਰਨ ਪੁੱਜੀ।
ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਕੇਂਦਰੀ ਹਲਕਾ ਇੰਚਾਰਜ ਨਿਤਿਨ ਕੋਹਲੀ ਅਤੇ ਸੀਨੀਅਰ ਡਿਪਟੀ ਮੇਅਰ ਬਲਬੀਰ ਸਿੰਘ ਬਿੱਟੂ ਜੀ ਮੇਅਰ ਵਿਨੀਤ ਧੀਰ ਜੀ ਦੇ ਘਰ ਆਏ ਤੇ ਮੇਅਰ ਵਿਨੀਤ ਧੀਰ ਦੇ ਪਿਤਾ ਜੀ ਦੀ ਮੌਤ ਉਤੇ ਉਨ੍ਹਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
;
;
;
;
;
;
;
;