ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਸੋਦੀਆ ਪਹੁੰਚੇ ਐਲ.ਪੀ.ਯੂ.
ਜਲੰਧਰ, 7 ਜਨਵਰੀ - ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲ.ਪੀ.ਯੂ.) ਪਹੁੰਚੇ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਾਰੀ ਲੀਡਰਸ਼ਿਪ ਮੌਜੂਦ ਸੀ।
;
;
;
;
;
;
;