15ਮਨਰੇਗਾ ਮਜ਼ਦੂਰਾਂ ਨੂੰ ਪੂਰਾ ਕੰਮ, ਸਮੇਂ ਸਿਰ ਮਜ਼ਦੂਰੀ ਤੇ ਕਾਨੂੰਨੀ ਹੱਕ ਦੇਣਾ ਸਰਕਾਰ ਦੀ ਜ਼ਿੰਮੇਵਾਰੀ- ਰਾਜਾ ਵੜਿੰਗ
ਰਾਜਾਸਾਂਸੀ, 8 ਜਨਵਰੀ (ਹਰਦੀਪ ਸਿੰਘ ਖੀਵਾ) ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਤੇ ਜਨਰਲ ਸਕੱਤਰ ਸ੍ਰੀ ਭੁਪੇਸ਼ ਬਘੇਲ, ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ, ਸੂਬਾ ਸਕੱਤਰ ਰਵਿੰਦਰ ਡਾਲਵੀ ਅਤੇ ਸੂਰਜ ਠਾਕੁਰ ਵੱਲੋਂ...
... 12 hours 54 minutes ago