ਮੋਗਾ ਅਦਾਲਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਮੋਗਾ, 8 ਜਨਵਰੀ- ਫ਼ਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਧਮਕੀ ਤੋਂ ਬਾਅਦ ਪੂਰੀ ਕੰਪਲੈਕਸ ਨੂੰ ਖ਼ਾਲੀ ਕਰਵਾ ਦਿੱਤਾ ਗਿਆ, ਹਾਲਾਂਕਿ ਕਿਸੇ ਵੀ ਅਧਿਕਾਰੀ ਵਲੋਂ ਕੁਝ ਵੀ ਜਾਣਕਾਰੀ ਦੇਣ ਤੋਂ ਫ਼ਿਲਹਾਲ ਇਨਕਾਰ ਕੀਤਾ ਜਾ ਰਿਹਾ ਹੈ। ਕੋਰਟ ਦੇ ਬਾਹਰ ਵੱਡੀ ਗਿਣਤੀ ਵਿਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤੇ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;