ਪੰਜਾਬ ਕੈਡਰ ਦੀ ਆਈ.ਪੀ.ਐਸ. ਅਧਿਕਾਰੀ ਡਾ. ਰਵਜੋਤ ਕੌਰ ਬਹਾਲ
ਚੰਡੀਗੜ੍ਹ, 9 ਜਨਵਰੀ- ਪੰਜਾਬ ਕੈਡਰ ਦੀ ਆਈ.ਪੀ.ਐਸ. ਅਧਿਕਾਰੀ ਡਾ. ਰਵਜੋਤ ਕੌਰ ਨੂੰ ਬਹਾਲ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਵਲੋਂ ਉਨ੍ਹਾਂ ਦੀ ਸਸਪੈਂਸ਼ਨ ਖ਼ਤਮ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਡਾ. ਰਵਜੋਤ ਕੌਰ ਨੂੰ ਤਰਨਤਾਰਨ ਜ਼ਿਮਨੀ ਚੋਣਾਂ ਸਮੇਂ ਮੁਅੱਤਲ ਕੀਤਾ ਗਿਆ ਸੀ ਤੇ ਉਨ੍ਹਾਂ ’ਤੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਲੱਗੇ ਸਨ।
;
;
;
;
;
;
;