ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਕੋਠੀ ਦਾ ਘਿਰਾਓ
ਭੁਲੱਥ, 10 ਜਨਵਰੀ (ਮੇਹਰ ਚੰਦ ਸਿੱਧੂ)- ਅੱਜ ਇਥੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਰਾਮਗੜ੍ਹ ਵਿਖੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਕੋਠੀ ਦਾ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਉਨ੍ਹਾਂ ਦੇ ਪਿੰਡ ਰਾਮਗੜ੍ਹ ਵਿਖੇ ਘਿਰਾਓ ਕੀਤਾ ਗਿਆ।
;
;
;
;
;
;
;