JALANDHAR WEATHER

ਨਹੀਂ ਰਹੇ ਬੀਬੀ ਕਸ਼ਮੀਰ ਕੌਰ ਢਾਹਾਂ

ਕਟਾਰੀਆਂ (ਨਵਾਂਸ਼ਹਿਰ), 11 ਜਨਵਰੀ (ਪ੍ਰੇਮੀ ਸੰਧਵਾਂ)- ਗੁਰੂ ਨਾਨਕ ਮਿਸ਼ਨ ਹਸਪਤਾਲ ਐਂਡ ਐਜੂਕੇਸ਼ਨਲ ਟਰੱਸਟ ਢਾਹਾਂ-ਕਲੇਰਾਂ ਦੇ ਬਾਨੀ ਸਵ. ਜਥੇਦਾਰ ਬੁੱਧ ਸਿੰਘ ਢਾਹਾਂ ਦੀ ਪਤਨੀ ਤੇ ਮੀਤ ਪ੍ਰਧਾਨ ਬਰਜਿੰਦਰ ਸਿੰਘ ਢਾਹਾਂ ਦੀ ਪੂਜਨੀਕ ਮਾਤਾ ਸਰਦਾਰਨੀ ਕਸ਼ਮੀਰ ਕੌਰ ਢਾਹਾਂ ਜੀ ਦਾ ਵੈਨਕੂਵਰ (ਕੇਨੈਡਾ)ਵਿਖੇ ਦਿਹਾਂਤ ਹੋ ਗਿਆ। ਇਸ ਦੁੱਖ ਦੀ ਘੜੀ 'ਚ ਢਾਹਾਂ-ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ, ਸਤਵੀਰ ਸਿੰਘ ਪੱਲੀਝਿੱਕੀ, ਵਿਧਾਇਕ ਡਾ. ਸੁਖਵਿੰਦਰ ਕੁਮਾਰ , ਡਾ. ਪਰਮਿੰਦਰ ਸਿੰਘ ਵਾਰੀਆ, ਡਾ. ਵਿਵੇਕ ਗੁੰਬਰ ਆਦਿ ਸ਼ਖਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ