ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਦਾ ਦਿਹਾਂਤ
ਜਗਰਾਉਂ, 12 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)- ਪੰਜਾਬ ਖਾਦੀ ਬੋਰਡ ਦੇ ਸਾਬਕਾ ਉਪ-ਚੇਅਰਮੈਨ ਮੇਜਰ ਸਿੰਘ ਭੈਣੀ ਅਤੇ ਸੁਖਦੇਵ ਸਿੰਘ ਤੂਰ ਭੈਣੀ (ਕੈਨੇਡਾ) ਦੇ ਪਿਤਾ ਅਤੇ ਵਿਧਾਨ ਸਭਾ ਹਲਕਾ ਜਗਰਾਉਂ ਦੀ ਦੋ ਵਾਰ ਨੁਮਾਇੰਦਗੀ ਕਰ ਚੁੱਕੇ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਪਰਿਵਾਰਕ ਮੈਂਬਰਾਂ ਦੇ ਵਿਦੇਸ਼ ਤੋਂ ਆਉਣ ਉਪਰੰਤ ਕੀਤਾ ਜਾਵੇਗਾ।
;
;
;
;
;
;