ਕੌਮੀ ਇਨਸਾਫ਼ ਮੋਰਚੇ ਵਲੋਂ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਗਿਆ ਫ਼੍ਰੀ
ਲੁਧਿਆਣਾ, 12 ਜਨਵਰੀ (ਰੂਪੇਸ਼ ਕੁਮਾਰ)- ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਕੌਮੀ ਇਨਸਾਫ ਮੋਰਚਾ ਵਲੋਂ ਲੁਧਿਆਣਾ ਲਾਡੋਵਾਲ ਸਥਿਤ ਟੋਲ ਪਲਾਜ਼ਾ ਨੂੰ ਟੋਲ ਫ਼੍ਰੀ ਕਰਵਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਅਤੇ ਸੂਬਾ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਰ ਕੀਤਾ ਹੈ ਅਤੇ ਕੇਂਦਰ ਅਤੇ ਸੂਬਾ ਸਰਕਾਰ ’ਤੇ ਕਈ ਗੰਭੀਰ ਦੋਸ਼ ਲਗਾਏ ਹਨ।
;
;
;
;
;
;
;