ਸ੍ਰੀ ਮੁਕਤਸਰ ਸਾਹਿਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ
ਮੁਕਤਸਰ, 13 ਜਨਵਰੀ- ਸਰਕਾਰ ਨੇ ਭਲਕੇ ਮੁਕਤਸਰ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਮਾਘੀ ਮੇਲੇ ਕਾਰਨ ਸਾਰੇ ਸਰਕਾਰੀ ਦਫਤਰ ਤੇ ਵਿੱਦਿਅਕ ਅਦਾਰੇ ਬੰਦ ਰਹਿਣਗੇ।