ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਵੱਖ ਵੱਖ ਆਗੂ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)- ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ, ਮਹਾਰਾਣੀ ਪ੍ਰਨੀਤ ਕੌਰ, ਜੈ ਇੰਦਰ ਕੌਰ, ਫਤਿਹਜੰਗ ਸਿੰਘ ਬਾਜਵਾ ਅਤੇ ਹੋਰ ਆਗੂ ਅੱਜ ਮਾਘੀ ਦੇ ਦਿਹਾੜੇ ’ਤੇ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਗੁਰਦੁਆਰਾ ਸ਼ਹੀਦਗੰਜ ਸਾਹਿਬ ਵਿਖੇ ਨਤਮਸਤਕ ਹੋਏ ਅਤੇ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕੀਤਾ।
;
;
;
;
;
;
;
;