ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਮੱਥਾ ਟੇਕਿਆ
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ (ਰਣਜੀਤ ਸਿੰਘ ਢਿੱਲੋਂ)- ਮਾਘੀ ਦੇ ਪਵਿੱਤਰ ਦਿਹਾੜੇ ਤੇ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ, ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਲਾਲਪੁਰਾ ਅਤੇ ਹੋਰ ਆਗੂਆਂ ਨੇ ਮੱਥਾ ਟੇਕਿਆ ਅਤੇ ਮਹਾਨ ਸ਼ਹੀਦਾਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਪ੍ਰਣਾਮ ਕੀਤਾ।
;
;
;
;
;
;
;
;