4ਕੇਂਦਰ ਸਰਕਾਰ ਨੇ ਅਮਰੀਕਾ ਨਾਲ ਵਪਾਰ ਸੌਦੇ ’ਚ ਖੋਲ੍ਹ ਦਿੱਤਾ ਕਿਸਾਨਾਂ ਨੂੰ ਕੁਚਲਣ ਦਾ ਰਾਹ- ਰਾਹੁਲ ਗਾਂਧੀ
ਨਵੀਂ ਦਿੱਲੀ, 11 ਫਰਵਰੀ- ਲੋਕ ਸਭਾ ਵਿਚ ਬੋਲਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਵਪਾਰ ਸੌਦੇ ਵਿਚ ਗਰੀਬ ਕਿਸਾਨਾਂ ਨੂੰ ਕੁਚਲਣ ਦਾ ਰਾਹ ਖੋਲ੍ਹ ਦਿੱਤਾ ਹੈ। ਪਹਿਲਾਂ ਕਦੇ ਕਿਸੇ ਪ੍ਰਧਾਨ ਮੰਤਰੀ ਨੇ ਅਜਿਹਾ ਨਹੀਂ ਕੀਤਾ। ਇਤਿਹਾਸ ਵਿਚ ਪਹਿਲੀ ਵਾਰ ਸਾਡੇ ਕਿਸਾਨ...
... 1 hours 38 minutes ago