3ਚੰਡੀਗੜ੍ਹ ਨਿਗਮ ਹਾਊਸ ’ਚ ਕਾਂਗਰਸੀ ਕੌਂਸਲਰਾਂ ਵਲੋਂ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ
ਚੰਡੀਗੜ੍ਹ, 11 ਫਰਵਰੀ (ਕਮਲਜੀਤ)- ਅੱਜ ਚੰਡੀਗੜ੍ਹ ਨਗਰ ਨਿਗਮ ਹਾਊਸ ਦੀ ਮੀਟਿੰਗ ਵਿਚ ਹੰਗਾਮਾ ਹੋ ਗਿਆ। ਕਾਂਗਰਸ ਕੌਂਸਲਰਾਂ ਨੇ ਭਾਜਪਾ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਹ ਹੰਗਾਮਾ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਨੂੰ ਲੈ ਕੇ ਹੋਇਆ।
... 1 hours 27 minutes ago