ਕੌਮਾਂਤਰੀ ਨਾਰਕੋ ਮਾਡਿਊਲ ਦਾ ਪਰਦਾਫਾਸ਼, 5 ਕਿੱਲੋ ਹੈਰੋਇਨ ਸਣੇ 3 ਕਾਬੂ
ਅੰਮ੍ਰਿਤਸਰ, 16 ਜਨਵਰੀ (ਪੰਜਾਬ)- ਪੁਲਿਸ ਨੇ ਕੌਮਾਂਤਰੀ ਨਾਰਕੋ ਮਾਡਿਊਲ ਦਾ ਪਰਦਾਫਾਸ਼ ਕਰਕੇ 5 ਕਿੱਲੋ ਹੈਰੋਇਨ ਸਣੇ 3 ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਡੀਆਈਜੀ ਬਾਰਡਰ ਰੇਂਜ, ਅੰਮ੍ਰਿਤਸਰ ਸੰਦੀਪ ਗੋਇਲ ਨੇ ਦੱਸਿਆ ਕਿ ਅੱਜ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਇਕ ਕੌਮਾਂਤਰੀ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ Óਚ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਲਗਭਗ 5 ਕਿਲੋ ਹੈਰੋਇਨ ਅਤੇ ਕਈ Õ½î»åðÆ ਹਥਿਆਰ ਬਰਾਮਦ ਕੀਤੇ ਗਏ ਹਨÍ 3 ਹੋਰ ਲੋਕਾਂ ਦੇ ਨਾਮ ਸਾਹਮਣੇ ਆਏ ਹਨ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
;
;
;
;
;
;
;
;
;