JALANDHAR WEATHER

ਗਣਤੰਤਰ ਦਿਵਸ 'ਤੇ ਡੀ.ਐਸ.ਪੀ. ਹਰਵਿੰਦਰ ਸਿੰਘ ਖਹਿਰਾ ਹੋਣਗੇ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ,16 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਪੰਜਾਬ ਸਰਕਾਰ ਵਲੋਂ ਇਸ ਵਾਰ ਗਣਤੰਤਰ ਦਿਵਸ 'ਤੇ ਸੂਬੇ ਦੇ ਚਾਰ ਹੋਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਸਮੇਤ ਡੀ. ਐਸ. ਪੀ. ਸੁਨਾਮ ਊਧਮ ਸਿੰਘ  ਵਾਲਾ ਹਰਵਿੰਦਰ ਸਿੰਘ ਖਹਿਰਾ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।ਪੰਜਾਬ ਸਰਕਾਰ ਵਲੋਂ ਆਪਣੇ 24 ਦਸੰਬਰ 2025 ਦੇ ਨੋਟੀਫਿਕੇਸ਼ਨ ਨੰਬਰ ਹੋਮ-ਐਚ ਐਮ-50 ਐਮ ਆਈ ਐਸ ਸੀ/147/2025'ਹੋਮ-5-1/1274349/2025 ਅਤੇ ਪੱਤਰ ਨੰਬਰ 392-412/ਸੀ ਬੀ-4 ਚੰਡੀਗੜ੍ਹ 13 ਜਨਵਰੀ 2026 ਜਰੀਏ ਪੰਜਾਬ ਸਰਕਾਰ ਵਲੋਂ ਗਣਤੰਤਰ ਦਿਵਸ 2026 ਦੇ ਮੌਕੇ 'ਤੇ ਚੀਫ ਮਨਿਸਟਰਜ ਰਕਸ਼ਕ ਮੈਡਲ ਅਤੇ ਚੀਫ ਮਨਿਸਟਰ ਮੈਡਲ ਫਾਰ ਆਊਟਸਟੈਂਡਿੰਗ ਡਿਵੋਸ਼ਨ ਟੂ ਡਿਊਟੀ ਦਿੱਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ