JALANDHAR WEATHER

ਵੰਦੇ ਭਾਰਤ/ਅੰਮ੍ਰਿਤ ਭਾਰਤ ਰੇਲ ਗੱਡੀਆਂ 'ਤੇ ਪੱਥਰ ਸੁੱਟਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰੇ ਪੱਛਮੀ ਬੰਗਾਲ ਸਰਕਾਰ - ਅਸ਼ਵਨੀ ਵੈਸ਼ਨਵ

ਬਾਗਡੋਗਰਾ, ਦਾਰਜੀਲਿੰਗ (ਪੱਛਮੀ ਬੰਗਾਲ), 17 ਜਨਵਰੀ - ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ, "ਮੈਂ ਪੱਛਮੀ ਬੰਗਾਲ ਸਰਕਾਰ ਨੂੰ ਬੇਨਤੀ ਕਰਾਂਗਾ ਕਿ ਉਹ ਆਪਣੇ ਰਾਜ ਵਿਚ ਕਾਨੂੰਨ ਵਿਵਸਥਾ ਵੱਲ ਧਿਆਨ ਦੇਵੇ। ਜੇਕਰ ਕੋਈ ਵੰਦੇ ਭਾਰਤ ਜਾਂ ਅੰਮ੍ਰਿਤ ਭਾਰਤ ਰੇਲ ਗੱਡੀਆਂ 'ਤੇ ਪੱਥਰ ਸੁੱਟਦਾ ਹੈ, ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ