ਭਲਕੇ ਭਾਰਤ ਆਉਣਗੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ
ਨਵੀਂ ਦਿੱਲੀ, 18 ਜਨਵਰੀ (ਏ.ਐਨ.ਆਈ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ 'ਤੇ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ, ਮਹਾਮਹਿਮ ਸ਼ੇਖ ਮੁਹੰਮਦ ਬਿਨ ਜਾਇਦ ਅਲ ਨਾਹਯਾਨ, 19 ਜਨਵਰੀ 2026 ਨੂੰ ਭਾਰਤ ਦਾ ਅਧਿਕਾਰਕ ਦੌਰਾ ਕਰਨਗੇ। ਯੂ.ਏ.ਈ. ਦੀ ਪ੍ਰਧਾਨਗੀ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦਾ ਭਾਰਤ ਦਾ ਤੀਜਾ ਅਧਿਕਾਰਤ ਦੌਰਾ ਅਤੇ ਪਿਛਲੇ 10 ਸਾਲਾਂ ਵਿਚ ਪੰਜਵਾਂ ਭਾਰਤੀ ਦੌਰਾ ਹੋਵੇਗਾ।
ਇਹ ਜਾਣਕਾਰੀ ਭਾਰਤੀ ਵਿਦੇਸ਼ ਮੰਤਰਾਲਾ ਵਲੋਂ ਜਾਰੀ ਕੀਤੀ ਗਈ ਹੈ।
;
;
;
;
;
;
;
;