JALANDHAR WEATHER

ਸ਼ਹੀਦ ਸੇਵਾ ਸਿੰਘ ਠੀਕਰੀਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਪੁੱਜੇ ਵਿੱਤ ਮੰਤਰੀ ਹਰਪਾਲ ਚੀਮਾ ਤੇ ਅਮਨ ਅਮਨ ਅਰੋੜਾ

ਮਹਿਲ ਕਲਾਂ, 19 ਜਨਵਰੀ (ਅਵਤਾਰ ਸਿੰਘ ਅਣਖੀ)- ਅਮਰ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ 92ਵੀਂ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਪਿੰਡ ਠੀਕਰੀਵਾਲ ਪਹੁੰਚ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ