JALANDHAR WEATHER

22 ਜਨਵਰੀ ਤੋਂ ਸ਼ੁਰੂ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ- ਡਾ. ਬਲਬੀਰ ਸਿੰਘ

ਚੰਡੀਗੜ੍ਹ, 19 ਜਨਵਰੀ- 22 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਇਸ ਯੋਜਨਾ ਅਧੀਨ ਇਲਾਜ ਕੈਸ਼ਲੈਸ ਹੋਵੇਗਾ। ਇਹ ਜਾਣਕਾਰੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦਿੱਤੀ। ਇਸ ਯੋਜਨਾ ਤਹਿਤ ਸਾਰਿਆਂ ਦੇ ਹੈਲਥ ਕਾਰਡ ਬਣਾਏ ਜਾਣਗੇ। ਸੂਤਰਾਂ ਦੇ ਹਵਾਲੇ ਤੋਂ ਇਸ ਯੋਜਨਾ ਦਾ ਲਾਭ ਲੈਣ ਲਈ ਸਾਰਿਆਂ ਦੇ ਹੈਲਥ ਕਾਰਡ ਬਣਾਏ ਜਾਣਗੇ। ਇਹ ਕਾਰਡ ਬਿਲਕੁਲ ਮੁਫਤ ਬਣਾਏ ਜਾਣਗੇ ਤੇ ਅਗਲੇ 3 ਮਹੀਨਿਆਂ ਤੱਕ ਕਾਰਡ ਬਣਾਉਣ ਦਾ ਸਿਲਸਿਰਾ ਜਾਰੀ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ