ਦਿੱਲੀ ਪੁਲਿਸ ਕਮਿਸ਼ਨਰ ਨੂੰ ਮਿਲਿਆ ਸ਼੍ਰੋਮਣੀ ਕਮੇਟੀ ਦਾ ਵਫ਼ਦ
ਚੰਡੀਗੜ੍ਹ, 21 ਜਨਵਰੀ- ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਨੇ ਅੱਜ ਦਿੱਲੀ ਪੁਲਿਸ ਕਮਿਸ਼ਨਰ ਨਾਲ ਮੁਲਾਕਾਤ ਕੀਤੀ, ਜਿਸ ਵਿਚ ਦਿੱਲੀ ਵਿਧਾਨ ਸਭਾ ਵਿਚ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਕਥਿਤ ਟਿੱਪਣੀਆਂ ਲਈ 'ਆਪ' ਨੇਤਾ ਆਤਿਸ਼ੀ ਵਿਰੁੱਧ ਐਫ.ਆਈ.ਆਰ. ਦਰਜ ਕਰਨ ਦੀ ਮੰਗ ਕੀਤੀ ਗਈ। ਵਫ਼ਦ ਨੇ ਗੁਰੂ ਸਾਹਿਬਾਨ ਦੀ ਸ਼ਾਨ ਦੀ ਰਾਖੀ ਅਤੇ ਸਿੱਖ ਵਿਸ਼ਵਾਸਾਂ ਦੇ ਸਤਿਕਾਰ ਲਈ ਸਖ਼ਤ ਕਾਰਵਾਈ ਦੀ ਮੰਗ ਕੀਤੀ।
;
;
;
;
;
;
;
;