ਐਡਵੋਕੇਟ ਪਰਮਿੰਦਰ ਸਿੰਘ ਨੰਢਾ ਦੇ ਅਚਾਨਕ ਦਿਹਾਂਤ ਨਾਲ ਇਲਾਕੇ ਅੰਦਰ ਸੋਗ ਦੀ ਲਹਿਰ
ਸੁਲਤਾਨਪੁਰ ਲੋਧੀ,21 ਜਨਵਰੀ (ਪ.ਪ. ਰਾਹੀਂ) - ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਸੀਨੀਅਰ ਮੈਂਬਰ ਐਡਵੋਕੇਟ ਪਰਮਿੰਦਰ ਸਿੰਘ ਨੰਢਾ ਦਾ ਅੱਜ ਸ਼ਾਮ ਅਚਾਨਕ ਦਿਹਾਂਤ ਹੋ ਗਿਆ। ਐਡਵੋਕੇਟ ਪਰਮਿੰਦਰ ਸਿੰਘ ਨੰਢਾ ਦੇ ਅਚਾਨਕ ਦਿਹਾਂਤ ਨਾਲ ਇਲਾਕੇ ਅੰਦਰ ਭਾਰੀ ਸੋਗ ਦੀ ਲਹਿਰ ਫੈਲ ਗਈ। ਐਡਵੋਕੇਟ ਨੰਢਾ ਦੇ ਦਿਹਾਂਤ ਉੱਪਰ ਬਾਰ ਐਸੋਸੀਏਸ਼ਨ, ਸਯੁੰਕਤ ਕਿਸਾਨ ਮੋਰਚਾ, ਰਾਜਨੀਤਕ ਪਾਰਟੀਆਂ ਦੇ ਪ੍ਰਮੁੱਖ ਆਗੂਆਂ ਅਤੇ ਹੋਰ ਸਮਾਜ ਸੇਵੀ ਸੰਸਥਾਵਾਂ ਵਲੋਂ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ।
;
;
;
;
;
;
;
;