ਪੰਜਾਬ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ
ਚੰਡੀਗੜ੍ਹ, 22 ਜਨਵਰੀ - ਅੱਜ ਤੋਂ ਪੰਜਾਬ ਵਿਚ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਸਰਕਾਰ ਦਾ ਕਹਿਣਾ ਹੈ ਕਿ ਇਹ ਯੋਜਨਾ ਸਾਰੇ ਖਰਚਿਆਂ ਨੂੰ ਕਵਰ ਕਰੇਗੀ।
ਇਸ ਯੋਜਨਾ ਵਿਚ ਕੋਈ ਆਮਦਨ ਜਾਂ ਉਮਰ ਸੀਮਾ ਨਹੀਂ ਹੈ। ਇਸ ਯੋਜਨਾ ਦਾ ਲਾਭ ਲੈਣ ਲਈ ਪੂਰੇ ਪਰਿਵਾਰ ਲਈ ਪੰਜਾਬ ਆਧਾਰ ਅਤੇ ਵੋਟਰ ਆਈ.ਡੀ. ਕਾਰਡ ਦੀ ਲੋੜ ਹੈ।
;
;
;
;
;
;
;