ਮੇਅਰ ਚੋਣਾਂ : ਪੁਲਿਸ ਸੁਰੱਖਿਆ ਵਿਚਾਲੇ ਨਾਮਜ਼ਦਗੀ ਪੱਤਰ ਦਾਖਲ ਕਰਨ ਪੁੱਜੇ ਆਪ ਉਮੀਦਵਾਰ
ਚੰਡੀਗੜ੍ਹ, 22 ਜਨਵਰੀ (ਸੰਦੀਪ ਕੁਮਾਰ ਮਾਹਨਾ) - ਚੰਡੀਗੜ੍ਹ ਨਗਰ ਨਿਗਮ ਦਫ਼ਤਰ ਪੰਜਾਬ ਪੁਲਿਸ ਦੀ ਸੁਰੱਖਿਆ ਵਿਚਕਾਰ ਆਮ ਆਦਮੀ ਪਾਰਟੀ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਹੁਦੇ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਪਹੁੰਚੇ। ਜੋੜ ਤੋੜ ਦੀ ਸ਼ੰਕਾ ਦੇ ਚੱਲਦਿਆਂ "ਆਪ" ਕੌਂਸਲਰਾਂ ਨੂੰ ਪੰਜਾਬ ਪੁਲਿਸ ਨੇ ਸੁਰੱਖਿਆ ਮੁਹੱਈਆ ਕਰਵਾਈ।
;
;
;
;
;
;
;