ਆਦਮਪੁਰ ਨੇੜੇ ਪੁਲਿਸ ਨੇ ਬਦਮਾਸ਼ ਦਾ ਕੀਤਾ ਐਨਕਾਊਂਟਰ
ਆਦਮਪੁਰ, 23 ਜਨਵਰੀ (ਰਮਨ ਦਵੇਸਰ)- ਆਦਮਪੁਰ ਦੇ ਨੇੜਲੇ ਪਿੰਡ ਜੋਲੀਕੇ ਦੂਹੜੇ ਵਿਖੇ ਆਦਮਪੁਰ ਪੁਲਿਸ ਵਲੋਂ ਇਕ ਗੈਂਗਸਟਰ ਦਾ ਪੁਲਿਸ ਨੇ ਐਨਕਾਊਂਟਰ ਕੀਤਾ ਹੈ, ਜਿਸ ਨੇ ਬੀਤੇ ਦਿਨੀਂ ਕਿਸ਼ਨਗੜ੍ਹ ਪੰਪ ਦੇ ਨੇੜੇ ਇਕ ਲੜਾਈ ’ਚ ਗੋਲੀਆਂ ਚਲਾਈਆਂ ਸਨ। ਇਸ ਦਾ ਨਾਂਅ ਲਵਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਹੈ, ਜਿਸ ਦੀ ਬਾਂਹ ’ਤੇ ਗੋਲੀ ਲੱਗੀ ਹੈ।
;
;
;
;
;
;
;
;