ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲ ਰਹੀ ਹਵਾ
ਚੰਡੀਗੜ੍ਹ, 23 ਜਨਵਰੀ (ਸੁਖਵਿੰਦਰ ਸਿੰਘ ਸ਼ਾਨ)- ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਦੇਰ ਰਾਤ ਤੋਂ ਮੀਂਹ ਪੈ ਰਿਹਾ ਅਤੇ ਕਈ ਥਾਵਾਂ ’ਤੇ 40 ਕਿਲੋ ਮੀਟਰ ਪ੍ਰਤੀ ਘੰਟੇ ਦੀ ਗਤੀ ਨਾਲ ਹਵਾ ਚੱਲ ਰਹੀ ਹੈ। ਪੰਜਾਬ ਦੇ ਪਾਕਿਸਤਾਨ ਤੇ ਰਾਜਸਥਾਨ ਨਾਲ ਲੱਗਦੇ ਕੁੱਝ ਇਲਕੇ ਮੀਂਹ ਤੋਂ ਸੁੱਕੇ ਹਨ, ਜਦੋਂ ਕਿ ਚੰਡੀਗੜ੍ਹ ਦੇ ਨਾਲ ਲੱਗਦੇ ਤੇ ਹੋਰ ਜ਼ਿਲ੍ਹਿਆਂ ਵਿਚ ਦਰਮਿਆਨੇ ਮੀਂਹ ਤੇ ਤੇਜ਼ ਹਵਾ ਦੀ ਚਿਤਾਵਨੀ ਦਿੱਤੀ ਗਈ ਹੈ। ਰਾਤ ਮੁਕਤਸਰ ਵਿਚ ਭਾਰੀ ਮੀਂਹ ਸਮੇਤ ਗੜੇ ਪਏ। ਸੂਬੇ ਵਿਚ ਮੁੜ ਤੋਂ ਠੰਢ ਵੱਧ ਗਈ ਹੈ।
;
;
;
;
;
;
;
;