JALANDHAR WEATHER

ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ

ਸ੍ਰੀ ਹਜ਼ੂਰ ਸਾਹਿਬ, 23 ਜਨਵਰੀ (ਸੁਰਿੰਦਰਪਾਲ ਸਿੰਘ ਵਰਪਾਲ)- ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਤਾਬਦੀ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ 24-25 ਜਨਵਰੀ ਨੂੰ ਮਨਾਈ ਜਾ ਰਹੀ ਹੈ। ਬਾਬਾ ਹਰਨਾਮ ਸਿੰਘ ਖਾਲਸਾ ਮੁੱਖੀ ਦਮਦਮੀ ਟਕਸਾਲ ਤੇ ਪ੍ਰਧਾਨ ਸੰਤ ਸਮਾਜ ਅਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਹੋ ਰਹੇ ਦੋ ਦਿਨਾਂ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੌਰਾਨ ਸੰਗਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ