ਕਰੰਟ ਲੱਗਣ ਨਾਲ 18 ਸਾਲਾ ਨੌਜਵਾਨ ਦੀ ਮੌਤ
ਨਾਭਾ, 23 ਜਨਵਰੀ (ਭੁਪਿੰਦਰ ਸਿੰਘ)- ਨਾਭਾ ’ਚ 18 ਸਾਲਾ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਬਰਸਾਤ ਕਾਰਨ ਪਾਣੀ ਖੜ੍ਹਾ ਹੋਣ ਕਾਰਨ ਇਹ ਹਾਦਸਾ ਹੋਇਆ ਹੈ। ਮ੍ਰਿਤਕ ਦਾ ਨਾਂ ਭਵਿਸ਼ ਸੀ, ਜੋ ਕਿ ਨਾਭਾ ਦੀ ਆਈਟੀਆਈ ’ਚ ਇਲੈਕਟ੍ਰੀਸ਼ੀਅਨ ਦਾ ਡਿਪਲੋਮਾ ਕਰਦਾ ਸੀ। ਨੌਜਵਾਨ ਪੁੱਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ।
;
;
;
;
;
;
;
;