JALANDHAR WEATHER

ਸਾਡਾ ਪੰਜਾਬ ਕਿਤੇ ਪਿੱਛੇ ਨਾ ਰਹਿ ਜਾਵੇ- ਨਾਇਬ ਸਿੰਘ ਸੈਣੀ

ਲੁਧਿਆਣਾ, 23 ਜਨਵਰੀ (ਏ.ਐਨ.ਆਈ.)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਲੁਧਿਆਣਾ ਆਏ ਸਨ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਵਿਗੜ ਰਹੀ ਹੈ, ਸਾਡੇ ਪੰਜਾਬ ਦੇ ਲੋਕ ਬਹੁਤ ਭੋਲੇ ਹਨ, ਉਹ ਗੱਲਾਂ ’ਚ ਆ ਜਾਂਦੇ ਹਨ।

ਮੈਂ ਪੰਜਾਬ ਦੇ ਲੋਕਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਆਉਣ ਵਾਲਾ ਸਮਾਂ ਅਜਿਹਾ ਸਮਾਂ ਹੈ ਜਦੋਂ ਦੇਸ਼ ਵਿਕਾਸ ਵੱਲ ਤੇਜ਼ੀ ਨਾਲ ਵਧ ਰਿਹਾ ਹੈ। ਪ੍ਰਧਾਨ ਮੰਤਰੀ ਨੇ ਭਾਰਤ ਨੂੰ ਇਕ ਵਿਕਸਤ ਰਾਸ਼ਟਰ ਬਣਾਉਣ ਦਾ ਵਾਅਦਾ ਕੀਤਾ ਹੈ। ਮੈਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਸਾਡਾ ਪੰਜਾਬ ਕਿਤੇ ਪਿੱਛੇ ਨਾ ਰਹਿ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ